<< BACK
ਜ਼ਿਲਾ ਮਲੇਰ ਕੋਟਲਾ ਮਾਨਯੋਗ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਲਵਾਰਸ ਬੇਸਹਾਰਾ ਗਊ ਧਨ ਨੂੰ ਸਰਕਾਰੀ ਗਊਸ਼ਾਲਾ ਚ ਪਹਿਚਾਣ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ ਮਾਨਯੋਗ ਐਸਐਸਪੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਜਰੂਰੀ ਮੀਟਿੰਗ ਕੀਤੀ ਗਈ, ਕੀਮਤੀ ਭਗਤ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਸਰਕਾਰ