<< BACK
ਜਿਲਾ ਬਰਨਾਲਾ ਦੇ ਪਿੰਡ ਮਨਾਲ ਵਿੱਚ ਸਰਕਾਰੀ ਗਊਸ਼ਾਲਾ ਦਾ ਦੌਰਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਕੀਤਾ ਗਿਆ ਅਤੇ ਸਬੰਧਤ ਪ੍ਰਬੰਧਕਾਂ ਨਾਲ ਇੱਕ ਜਰੂਰੀ ਮੀਟਿੰਗ ਵੀ ਕੀਤੀ ਗਈ ਜਿਲਾ ਬਰਨਾਲਾ ਦੇ ਲਵਾਰਸ ਬੇਸਹਾਰਾ ਗਊ ਧਨ ਨੂੰ ਜਲਦੀ ਸਰਕਾਰੀ ਗਊਸ਼ਾਲਾ ਵਿੱਚ ਸ਼ਿਫਟ ਕੀਤਾ ਜਾਵੇਗਾ। ਕੀਮਤੀ ਭਗਤ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਸਰਕਾਰ